6ਵੇਖ, ਅਸੀਂ ਅਫਰਾਥਾਹ ਵਿੱਚ ਉਹ ਦੀ ਖ਼ਬਰ ਸੁਣੀ, ਉਹ ਸਾਨੂੰ ਯਾਅਰ ਦੀ ਮੈਦਾਨ ਵਿੱਚ ਲੱਭ ਪਿਆ।
7ਅਸੀਂ ਯਹੋਵਾਹ ਦੇ ਡੇਰੇ ਨੂੰ ਜਾਈਏ, ਅਸੀਂ ਉਹ ਦੇ ਪੈਰਾਂ ਦੀ ਚੌਂਕੀ ਅੱਗੇ ਮੱਥਾ ਟੇਕੀਏ।
8ਹੇ ਯਹੋਵਾਹ, ਉੱਠ, ਆਪਣੇ ਵਿਸ਼ਰਾਮ ਸਥਾਨ ਵਿੱਚ ਆ, ਤੂੰ ਅਤੇ ਤੇਰੀ ਸ਼ਕਤੀ ਦਾ ਸੰਦੂਕ ਵੀ!
9ਤੇਰੇ ਜਾਜਕ ਧਰਮ ਦਾ ਲਿਬਾਸ ਪਾਉਣ, ਅਤੇ ਤੇਰੇ ਸੰਤ ਜੈਕਾਰੇ ਗਜਾਉਣ,