Text copied!
Bibles in Panjabi

ਜ਼ਬੂਰ 135:12-13 in Panjabi

Help us?

ਜ਼ਬੂਰ 135:12-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਅਤੇ ਉਹ ਨੇ ਉਨ੍ਹਾਂ ਦੇ ਦੇਸ ਮਿਰਾਸ ਵਿੱਚ, ਅਰਥਾਤ ਆਪਣੀ ਪਰਜਾ ਇਸਰਾਏਲ ਦੀ ਮਿਰਾਸ ਵਿੱਚ ਦਿੱਤੇ।
13 ਹੇ ਯਹੋਵਾਹ, ਤੇਰਾ ਨਾਮ ਸਦੀਪਕ ਹੈ, ਹੇ ਯਹੋਵਾਹ, ਤੇਰੀ ਯਾਦਗਾਰ ਪੀੜ੍ਹੀਓਂ ਪੀੜ੍ਹੀ ਤੱਕ ਹੈ!
ਜ਼ਬੂਰ 135 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ