Text copied!
Bibles in Panjabi

ਜ਼ਬੂਰ 135:16-19 in Panjabi

Help us?

ਜ਼ਬੂਰ 135:16-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਉਨ੍ਹਾਂ ਦੇ ਮੂੰਹ ਤਾਂ ਹਨ ਪਰ ਓਹ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਓਹ ਵੇਖਦੇ ਨਹੀਂ,
17 ਉਨ੍ਹਾਂ ਦੇ ਕੰਨ ਤਾਂ ਹਨ ਪਰ ਓਹ ਸੁਣਦੇ ਨਹੀਂ, ਹਾਂ, ਉਨ੍ਹਾਂ ਦੇ ਮੂੰਹ ਵਿੱਚ ਸਾਹ ਹੈ ਹੀ ਨਹੀਂ!
18 ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ!।
19 ਹੇ ਇਸਰਾਏਲ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ! ਹੇ ਹਾਰੂਨ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ!
ਜ਼ਬੂਰ 135 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ