Text copied!
Bibles in Panjabi

ਜ਼ਬੂਰ 135:19-21 in Panjabi

Help us?

ਜ਼ਬੂਰ 135:19-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਹੇ ਇਸਰਾਏਲ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ! ਹੇ ਹਾਰੂਨ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ!
20 ਹੇ ਲੇਵੀ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ ਦੇ ਭੈਅ ਮੰਨਣ ਵਾਲਿਓ, ਯਹੋਵਾਹ ਨੂੰ ਮੁਬਾਰਕ ਆਖੋ!
21 ਯਹੋਵਾਹ ਸੀਯੋਨ ਤੋਂ ਮੁਬਾਰਕ ਹੋਵੇ, ਉਹ ਜਿਹੜਾ ਯਰੂਸ਼ਲਮ ਦਾ ਵਾਸੀ ਹੈ! ਹਲਲੂਯਾਹ!
ਜ਼ਬੂਰ 135 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ