Text copied!
Bibles in Panjabi

ਜ਼ਬੂਰ 135:4-6 in Panjabi

Help us?

ਜ਼ਬੂਰ 135:4-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਯਹੋਵਾਹ ਨੇ ਯਾਕੂਬ ਨੂੰ ਆਪਣੇ ਹੀ ਲਈ, ਅਤੇ ਇਸਰਾਏਲ ਨੂੰ ਆਪਣੀ ਖ਼ਾਸ ਮਿਲਖ਼ ਲਈ ਚੁਣ ਲਿਆ ਹੈ।
5 ਸੱਚ-ਮੁੱਚ ਮੈਂ ਜਾਣ ਲਿਆ ਹੈ ਕਿ ਯਹੋਵਾਹ, ਹਾਂ, ਸਾਡਾ ਪ੍ਰਭੂ ਸਾਰੇ ਦੇਵਤਿਆਂ ਨਾਲੋਂ ਵੀ ਮਹਾਨ ਹੈ।
6 ਜੋ ਕੁਝ ਯਹੋਵਾਹ ਨੇ ਚਾਹਿਆ, ਉਹ ਨੇ ਅਕਾਸ਼ ਵਿੱਚ, ਧਰਤੀ ਵਿੱਚ, ਸਮੁੰਦਰਾਂ ਵਿੱਚ ਅਤੇ ਡੁੰਘਿਆਈਆਂ ਵਿੱਚ ਕੀਤਾ!
ਜ਼ਬੂਰ 135 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ