Text copied!
Bibles in Panjabi

ਜ਼ਬੂਰ 135:5-8 in Panjabi

Help us?

ਜ਼ਬੂਰ 135:5-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਸੱਚ-ਮੁੱਚ ਮੈਂ ਜਾਣ ਲਿਆ ਹੈ ਕਿ ਯਹੋਵਾਹ, ਹਾਂ, ਸਾਡਾ ਪ੍ਰਭੂ ਸਾਰੇ ਦੇਵਤਿਆਂ ਨਾਲੋਂ ਵੀ ਮਹਾਨ ਹੈ।
6 ਜੋ ਕੁਝ ਯਹੋਵਾਹ ਨੇ ਚਾਹਿਆ, ਉਹ ਨੇ ਅਕਾਸ਼ ਵਿੱਚ, ਧਰਤੀ ਵਿੱਚ, ਸਮੁੰਦਰਾਂ ਵਿੱਚ ਅਤੇ ਡੁੰਘਿਆਈਆਂ ਵਿੱਚ ਕੀਤਾ!
7 ਉਹ ਧਰਤੀ ਦੀਆਂ ਹੱਦਾਂ ਤੋਂ ਭਾਫ਼ ਨੂੰ ਉਤਾਹਾਂ ਲਿਆਉਂਦਾ, ਉਹ ਮੀਂਹ ਲਈ ਬਿਜਲੀਆਂ ਬਣਾਉਂਦਾ, ਆਪਣਿਆਂ ਖਜ਼ਾਨਿਆਂ ਤੋਂ ਹਵਾ ਬਾਹਰ ਲਿਆਉਂਦਾ ਹੈ,
8 ਜਿਸ ਨੇ ਮਿਸਰ ਦੇ ਪਹਿਲੌਠਿਆਂ ਨੂੰ ਮਾਰਿਆ, ਇਨਸਾਨ ਤੋਂ ਲੈ ਕੇ ਡੰਗਰ ਤੱਕ।
ਜ਼ਬੂਰ 135 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ