Text copied!
Bibles in Panjabi

ਜ਼ਬੂਰ 135:7-11 in Panjabi

Help us?

ਜ਼ਬੂਰ 135:7-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਉਹ ਧਰਤੀ ਦੀਆਂ ਹੱਦਾਂ ਤੋਂ ਭਾਫ਼ ਨੂੰ ਉਤਾਹਾਂ ਲਿਆਉਂਦਾ, ਉਹ ਮੀਂਹ ਲਈ ਬਿਜਲੀਆਂ ਬਣਾਉਂਦਾ, ਆਪਣਿਆਂ ਖਜ਼ਾਨਿਆਂ ਤੋਂ ਹਵਾ ਬਾਹਰ ਲਿਆਉਂਦਾ ਹੈ,
8 ਜਿਸ ਨੇ ਮਿਸਰ ਦੇ ਪਹਿਲੌਠਿਆਂ ਨੂੰ ਮਾਰਿਆ, ਇਨਸਾਨ ਤੋਂ ਲੈ ਕੇ ਡੰਗਰ ਤੱਕ।
9 ਹੇ ਮਿਸਰ, ਉਸ ਨੇ ਤੇਰੇ ਵਿਚਕਾਰ ਨਿਸ਼ਾਨ ਤੇ ਅਚੰਭੇ ਭੇਜੇ, ਫ਼ਿਰਊਨ ਉੱਤੇ ਅਤੇ ਉਸ ਦੇ ਸਾਰੇ ਟਹਿਲੂਆਂ ਉੱਤੇ,
10 ਜਿਸ ਨੇ ਬਹੁਤ ਸਾਰੀਆਂ ਕੌਮਾਂ ਨੂੰ ਮਾਰ ਦਿੱਤਾ, ਅਤੇ ਬਲਵੰਤ ਰਾਜਿਆਂ ਨੂੰ ਵੱਢ ਸੁੱਟਿਆ,
11 ਅਰਥਾਤ ਅਮੋਰੀਆਂ ਦੇ ਰਾਜੇ ਸੀਹੋਨ ਨੂੰ, ਬਾਸ਼ਾਨ ਦੇ ਰਾਜੇ ਓਗ ਨੂੰ, ਅਤੇ ਕਨਾਨ ਦੇ ਰਾਜੇ ਰਜਵਾੜਿਆਂ ਨੂੰ।
ਜ਼ਬੂਰ 135 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ