Text copied!
Bibles in Panjabi

ਜ਼ਬੂਰ 136:13-18 in Panjabi

Help us?

ਜ਼ਬੂਰ 136:13-18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਉਸੇ ਦਾ ਜਿਸ ਲਾਲ ਸਮੁੰਦਰ ਨੂੰ ਪਾੜ ਕੇ ਦੋ ਹਿੱਸੇ ਕਰ ਦਿੱਤਾ, ਉਹ ਦੀ ਦਯਾ ਸਦਾ ਦੀ ਹੈ,
14 ਅਤੇ ਇਸਰਾਏਲ ਨੂੰ ਉਹ ਦੇ ਵਿੱਚੋਂ ਦੀ ਲੰਘਾ ਲਿਆ, ਉਹ ਦੀ ਦਯਾ ਸਦਾ ਦੀ ਹੈ,
15 ਅਤੇ ਫ਼ਿਰਊਨ ਤੇ ਉਹ ਦੀ ਫੌਜ ਨੂੰ ਲਾਲ ਸਮੁੰਦਰ ਵਿੱਚ ਝਾੜ ਸੁੱਟਿਆ, ਉਹ ਦੀ ਦਯਾ ਸਦਾ ਦੀ ਹੈ,
16 ਉਸੇ ਦਾ ਜੋ ਆਪਣੀ ਪਰਜਾ ਨੂੰ ਉਜਾੜ ਦੇ ਵਿੱਚ ਲਈ ਤੁਰਿਆ, ਉਹ ਦੀ ਦਯਾ ਸਦਾ ਦੀ ਹੈ,
17 ਉਸੇ ਦਾ ਜਿਸ ਵੱਡੇ-ਵੱਡੇ ਰਾਜਿਆਂ ਨੂੰ ਮਾਰਿਆ, ਉਹ ਦੀ ਦਯਾ ਸਦਾ ਦੀ ਹੈ,
18 ਅਤੇ ਤੇਜਵਾਨ ਰਾਜਿਆਂ ਨੂੰ ਵੱਢ ਸੁੱਟਿਆ, ਉਹ ਦੀ ਦਯਾ ਸਦਾ ਦੀ ਹੈ,
ਜ਼ਬੂਰ 136 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ