14ਅਤੇ ਇਸਰਾਏਲ ਨੂੰ ਉਹ ਦੇ ਵਿੱਚੋਂ ਦੀ ਲੰਘਾ ਲਿਆ, ਉਹ ਦੀ ਦਯਾ ਸਦਾ ਦੀ ਹੈ,
15ਅਤੇ ਫ਼ਿਰਊਨ ਤੇ ਉਹ ਦੀ ਫੌਜ ਨੂੰ ਲਾਲ ਸਮੁੰਦਰ ਵਿੱਚ ਝਾੜ ਸੁੱਟਿਆ, ਉਹ ਦੀ ਦਯਾ ਸਦਾ ਦੀ ਹੈ,
16ਉਸੇ ਦਾ ਜੋ ਆਪਣੀ ਪਰਜਾ ਨੂੰ ਉਜਾੜ ਦੇ ਵਿੱਚ ਲਈ ਤੁਰਿਆ, ਉਹ ਦੀ ਦਯਾ ਸਦਾ ਦੀ ਹੈ,
17ਉਸੇ ਦਾ ਜਿਸ ਵੱਡੇ-ਵੱਡੇ ਰਾਜਿਆਂ ਨੂੰ ਮਾਰਿਆ, ਉਹ ਦੀ ਦਯਾ ਸਦਾ ਦੀ ਹੈ,