Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 136

ਜ਼ਬੂਰ 136:16-19

Help us?
Click on verse(s) to share them!
16ਉਸੇ ਦਾ ਜੋ ਆਪਣੀ ਪਰਜਾ ਨੂੰ ਉਜਾੜ ਦੇ ਵਿੱਚ ਲਈ ਤੁਰਿਆ, ਉਹ ਦੀ ਦਯਾ ਸਦਾ ਦੀ ਹੈ,
17ਉਸੇ ਦਾ ਜਿਸ ਵੱਡੇ-ਵੱਡੇ ਰਾਜਿਆਂ ਨੂੰ ਮਾਰਿਆ, ਉਹ ਦੀ ਦਯਾ ਸਦਾ ਦੀ ਹੈ,
18ਅਤੇ ਤੇਜਵਾਨ ਰਾਜਿਆਂ ਨੂੰ ਵੱਢ ਸੁੱਟਿਆ, ਉਹ ਦੀ ਦਯਾ ਸਦਾ ਦੀ ਹੈ,
19ਅਮੋਰੀਆਂ ਦੇ ਰਾਜੇ ਸੀਹੋਨ ਨੂੰ, ਉਹ ਦੀ ਦਯਾ ਸਦਾ ਦੀ ਹੈ,

Read ਜ਼ਬੂਰ 136ਜ਼ਬੂਰ 136
Compare ਜ਼ਬੂਰ 136:16-19ਜ਼ਬੂਰ 136:16-19