16 ਉਸੇ ਦਾ ਜੋ ਆਪਣੀ ਪਰਜਾ ਨੂੰ ਉਜਾੜ ਦੇ ਵਿੱਚ ਲਈ ਤੁਰਿਆ, ਉਹ ਦੀ ਦਯਾ ਸਦਾ ਦੀ ਹੈ,
17 ਉਸੇ ਦਾ ਜਿਸ ਵੱਡੇ-ਵੱਡੇ ਰਾਜਿਆਂ ਨੂੰ ਮਾਰਿਆ, ਉਹ ਦੀ ਦਯਾ ਸਦਾ ਦੀ ਹੈ,
18 ਅਤੇ ਤੇਜਵਾਨ ਰਾਜਿਆਂ ਨੂੰ ਵੱਢ ਸੁੱਟਿਆ, ਉਹ ਦੀ ਦਯਾ ਸਦਾ ਦੀ ਹੈ,
19 ਅਮੋਰੀਆਂ ਦੇ ਰਾਜੇ ਸੀਹੋਨ ਨੂੰ, ਉਹ ਦੀ ਦਯਾ ਸਦਾ ਦੀ ਹੈ,
20 ਬਾਸ਼ਾਨ ਦੇ ਰਾਜੇ ਓਗ ਨੂੰ, ਉਹ ਦੀ ਦਯਾ ਸਦਾ ਦੀ ਹੈ,