Text copied!
Bibles in Panjabi

ਜ਼ਬੂਰ 136:17-25 in Panjabi

Help us?

ਜ਼ਬੂਰ 136:17-25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਉਸੇ ਦਾ ਜਿਸ ਵੱਡੇ-ਵੱਡੇ ਰਾਜਿਆਂ ਨੂੰ ਮਾਰਿਆ, ਉਹ ਦੀ ਦਯਾ ਸਦਾ ਦੀ ਹੈ,
18 ਅਤੇ ਤੇਜਵਾਨ ਰਾਜਿਆਂ ਨੂੰ ਵੱਢ ਸੁੱਟਿਆ, ਉਹ ਦੀ ਦਯਾ ਸਦਾ ਦੀ ਹੈ,
19 ਅਮੋਰੀਆਂ ਦੇ ਰਾਜੇ ਸੀਹੋਨ ਨੂੰ, ਉਹ ਦੀ ਦਯਾ ਸਦਾ ਦੀ ਹੈ,
20 ਬਾਸ਼ਾਨ ਦੇ ਰਾਜੇ ਓਗ ਨੂੰ, ਉਹ ਦੀ ਦਯਾ ਸਦਾ ਦੀ ਹੈ,
21 ਅਤੇ ਉਨ੍ਹਾਂ ਦੇ ਦੇਸ ਨੂੰ ਮਿਲਖ਼ ਵਿੱਚ ਦੇ ਦਿੱਤਾ, ਉਹ ਦੀ ਦਯਾ ਸਦਾ ਦੀ ਹੈ,
22 ਆਪਣੇ ਦਾਸ ਇਸਰਾਏਲ ਦੀ ਮਿਲਖ਼ ਵਿੱਚ, ਉਹ ਦੀ ਦਯਾ ਸਦਾ ਦੀ ਹੈ,
23 ਜਿਸ ਸਾਡੇ ਮੰਦੇ ਹਾਲ ਵਿੱਚ ਸਾਨੂੰ ਚੇਤੇ ਕੀਤਾ, ਉਹ ਦੀ ਦਯਾ ਸਦਾ ਦੀ ਹੈ,
24 ਅਤੇ ਸਾਨੂੰ ਸਾਡੇ ਵਿਰੋਧੀਆਂ ਤੋਂ ਛੁਡਾਇਆ, ਉਹ ਦੀ ਦਯਾ ਸਦਾ ਦੀ ਹੈ,
25 ਜੋ ਸਭ ਜੀਵਾਂ ਨੂੰ ਰੋਟੀ ਦਿੰਦਾ ਹੈ, ਉਹ ਦੀ ਦਯਾ ਸਦਾ ਦੀ ਹੈ,
ਜ਼ਬੂਰ 136 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ