18 ਅਤੇ ਤੇਜਵਾਨ ਰਾਜਿਆਂ ਨੂੰ ਵੱਢ ਸੁੱਟਿਆ, ਉਹ ਦੀ ਦਯਾ ਸਦਾ ਦੀ ਹੈ,
19 ਅਮੋਰੀਆਂ ਦੇ ਰਾਜੇ ਸੀਹੋਨ ਨੂੰ, ਉਹ ਦੀ ਦਯਾ ਸਦਾ ਦੀ ਹੈ,
20 ਬਾਸ਼ਾਨ ਦੇ ਰਾਜੇ ਓਗ ਨੂੰ, ਉਹ ਦੀ ਦਯਾ ਸਦਾ ਦੀ ਹੈ,
21 ਅਤੇ ਉਨ੍ਹਾਂ ਦੇ ਦੇਸ ਨੂੰ ਮਿਲਖ਼ ਵਿੱਚ ਦੇ ਦਿੱਤਾ, ਉਹ ਦੀ ਦਯਾ ਸਦਾ ਦੀ ਹੈ,
22 ਆਪਣੇ ਦਾਸ ਇਸਰਾਏਲ ਦੀ ਮਿਲਖ਼ ਵਿੱਚ, ਉਹ ਦੀ ਦਯਾ ਸਦਾ ਦੀ ਹੈ,