22ਆਪਣੇ ਦਾਸ ਇਸਰਾਏਲ ਦੀ ਮਿਲਖ਼ ਵਿੱਚ, ਉਹ ਦੀ ਦਯਾ ਸਦਾ ਦੀ ਹੈ,
23ਜਿਸ ਸਾਡੇ ਮੰਦੇ ਹਾਲ ਵਿੱਚ ਸਾਨੂੰ ਚੇਤੇ ਕੀਤਾ, ਉਹ ਦੀ ਦਯਾ ਸਦਾ ਦੀ ਹੈ,
24ਅਤੇ ਸਾਨੂੰ ਸਾਡੇ ਵਿਰੋਧੀਆਂ ਤੋਂ ਛੁਡਾਇਆ, ਉਹ ਦੀ ਦਯਾ ਸਦਾ ਦੀ ਹੈ,
25ਜੋ ਸਭ ਜੀਵਾਂ ਨੂੰ ਰੋਟੀ ਦਿੰਦਾ ਹੈ, ਉਹ ਦੀ ਦਯਾ ਸਦਾ ਦੀ ਹੈ,
26ਅਕਾਸ਼ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ!।