22 ਆਪਣੇ ਦਾਸ ਇਸਰਾਏਲ ਦੀ ਮਿਲਖ਼ ਵਿੱਚ, ਉਹ ਦੀ ਦਯਾ ਸਦਾ ਦੀ ਹੈ,
23 ਜਿਸ ਸਾਡੇ ਮੰਦੇ ਹਾਲ ਵਿੱਚ ਸਾਨੂੰ ਚੇਤੇ ਕੀਤਾ, ਉਹ ਦੀ ਦਯਾ ਸਦਾ ਦੀ ਹੈ,
24 ਅਤੇ ਸਾਨੂੰ ਸਾਡੇ ਵਿਰੋਧੀਆਂ ਤੋਂ ਛੁਡਾਇਆ, ਉਹ ਦੀ ਦਯਾ ਸਦਾ ਦੀ ਹੈ,
25 ਜੋ ਸਭ ਜੀਵਾਂ ਨੂੰ ਰੋਟੀ ਦਿੰਦਾ ਹੈ, ਉਹ ਦੀ ਦਯਾ ਸਦਾ ਦੀ ਹੈ,
26 ਅਕਾਸ਼ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ!।