Text copied!
Bibles in Panjabi

ਜ਼ਬੂਰ 136:23-26 in Panjabi

Help us?

ਜ਼ਬੂਰ 136:23-26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਜਿਸ ਸਾਡੇ ਮੰਦੇ ਹਾਲ ਵਿੱਚ ਸਾਨੂੰ ਚੇਤੇ ਕੀਤਾ, ਉਹ ਦੀ ਦਯਾ ਸਦਾ ਦੀ ਹੈ,
24 ਅਤੇ ਸਾਨੂੰ ਸਾਡੇ ਵਿਰੋਧੀਆਂ ਤੋਂ ਛੁਡਾਇਆ, ਉਹ ਦੀ ਦਯਾ ਸਦਾ ਦੀ ਹੈ,
25 ਜੋ ਸਭ ਜੀਵਾਂ ਨੂੰ ਰੋਟੀ ਦਿੰਦਾ ਹੈ, ਉਹ ਦੀ ਦਯਾ ਸਦਾ ਦੀ ਹੈ,
26 ਅਕਾਸ਼ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ!।
ਜ਼ਬੂਰ 136 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ