3ਪ੍ਰਭੂਆਂ ਦੇ ਪ੍ਰਭੂ ਦਾ ਧੰਨਵਾਦ ਕਰੋ, ਉਹ ਦੀ ਦਯਾ ਸਦਾ ਦੀ ਹੈ।
4ਉਸੇ ਦਾ ਜੋ ਇਕੱਲਾ ਹੀ ਵੱਡੇ-ਵੱਡੇ ਅਚਰਜਾਂ ਨੂੰ ਕਰਦਾ ਹੈ, ਉਹ ਦੀ ਦਯਾ ਸਦਾ ਦੀ ਹੈ,
5ਉਸੇ ਦਾ ਜਿਸ ਨੇ ਅਕਾਸ਼ ਨੂੰ ਬੁੱਧ ਨਾਲ ਬਣਾਇਆ ਹੈ, ਉਹ ਦੀ ਦਯਾ ਸਦਾ ਦੀ ਹੈ,
6ਉਸੇ ਦਾ ਜਿਸ ਨੇ ਧਰਤੀ ਨੂੰ ਪਾਣੀਆਂ ਉੱਤੇ ਫੈਲਾਇਆ ਹੈ, ਉਹ ਦੀ ਦਯਾ ਸਦਾ ਦੀ ਹੈ,
7ਉਸੇ ਦਾ ਜਿਸ ਨੇ ਵੱਡੀਆਂ-ਵੱਡੀਆਂ ਜੋਤਾਂ ਨੂੰ ਬਣਾਇਆ, ਉਹ ਦੀ ਦਯਾ ਸਦਾ ਦੀ ਹੈ,