Text copied!
Bibles in Panjabi

ਜ਼ਬੂਰ 136:5-8 in Panjabi

Help us?

ਜ਼ਬੂਰ 136:5-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਉਸੇ ਦਾ ਜਿਸ ਨੇ ਅਕਾਸ਼ ਨੂੰ ਬੁੱਧ ਨਾਲ ਬਣਾਇਆ ਹੈ, ਉਹ ਦੀ ਦਯਾ ਸਦਾ ਦੀ ਹੈ,
6 ਉਸੇ ਦਾ ਜਿਸ ਨੇ ਧਰਤੀ ਨੂੰ ਪਾਣੀਆਂ ਉੱਤੇ ਫੈਲਾਇਆ ਹੈ, ਉਹ ਦੀ ਦਯਾ ਸਦਾ ਦੀ ਹੈ,
7 ਉਸੇ ਦਾ ਜਿਸ ਨੇ ਵੱਡੀਆਂ-ਵੱਡੀਆਂ ਜੋਤਾਂ ਨੂੰ ਬਣਾਇਆ, ਉਹ ਦੀ ਦਯਾ ਸਦਾ ਦੀ ਹੈ,
8 ਸੂਰਜ ਨੂੰ ਕਿ ਉਹ ਦਿਨ ਉੱਤੇ ਰਾਜ ਕਰੇ, ਉਹ ਦੀ ਦਯਾ ਸਦਾ ਦੀ ਹੈ,
ਜ਼ਬੂਰ 136 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ