Text copied!
Bibles in Panjabi

ਜ਼ਬੂਰ 136:7-9 in Panjabi

Help us?

ਜ਼ਬੂਰ 136:7-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਉਸੇ ਦਾ ਜਿਸ ਨੇ ਵੱਡੀਆਂ-ਵੱਡੀਆਂ ਜੋਤਾਂ ਨੂੰ ਬਣਾਇਆ, ਉਹ ਦੀ ਦਯਾ ਸਦਾ ਦੀ ਹੈ,
8 ਸੂਰਜ ਨੂੰ ਕਿ ਉਹ ਦਿਨ ਉੱਤੇ ਰਾਜ ਕਰੇ, ਉਹ ਦੀ ਦਯਾ ਸਦਾ ਦੀ ਹੈ,
9 ਚੰਦਰਮਾਂ ਤੇ ਤਾਰਿਆਂ ਨੂੰ ਕਿ ਓਹ ਰਾਤ ਉੱਤੇ ਰਾਜ ਕਰਨ, ਉਹ ਦੀ ਦਯਾ ਸਦਾ ਦੀ ਹੈ,
ਜ਼ਬੂਰ 136 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ