Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 136

ਜ਼ਬੂਰ 136:8-18

Help us?
Click on verse(s) to share them!
8ਸੂਰਜ ਨੂੰ ਕਿ ਉਹ ਦਿਨ ਉੱਤੇ ਰਾਜ ਕਰੇ, ਉਹ ਦੀ ਦਯਾ ਸਦਾ ਦੀ ਹੈ,
9ਚੰਦਰਮਾਂ ਤੇ ਤਾਰਿਆਂ ਨੂੰ ਕਿ ਓਹ ਰਾਤ ਉੱਤੇ ਰਾਜ ਕਰਨ, ਉਹ ਦੀ ਦਯਾ ਸਦਾ ਦੀ ਹੈ,
10ਉਸੇ ਦਾ ਜਿਸ ਮਿਸਰ ਦੇ ਪਹਿਲੌਠਿਆਂ ਨੂੰ ਮਾਰਿਆ, ਉਹ ਦੀ ਦਯਾ ਸਦਾ ਦੀ ਹੈ,
11ਅਤੇ ਇਸਰਾਏਲ ਨੂੰ ਉਨ੍ਹਾਂ ਦੇ ਵਿੱਚ ਕੱਢ ਲਿਆਇਆ, ਉਹ ਦੀ ਦਯਾ ਸਦਾ ਦੀ ਹੈ,
12ਤਕੜੇ ਹੱਥ ਤੇ ਪਸਾਰੀ ਹੋਈ ਬਾਂਹ ਨਾਲ, ਉਹ ਦੀ ਦਯਾ ਸਦਾ ਦੀ ਹੈ,
13ਉਸੇ ਦਾ ਜਿਸ ਲਾਲ ਸਮੁੰਦਰ ਨੂੰ ਪਾੜ ਕੇ ਦੋ ਹਿੱਸੇ ਕਰ ਦਿੱਤਾ, ਉਹ ਦੀ ਦਯਾ ਸਦਾ ਦੀ ਹੈ,
14ਅਤੇ ਇਸਰਾਏਲ ਨੂੰ ਉਹ ਦੇ ਵਿੱਚੋਂ ਦੀ ਲੰਘਾ ਲਿਆ, ਉਹ ਦੀ ਦਯਾ ਸਦਾ ਦੀ ਹੈ,
15ਅਤੇ ਫ਼ਿਰਊਨ ਤੇ ਉਹ ਦੀ ਫੌਜ ਨੂੰ ਲਾਲ ਸਮੁੰਦਰ ਵਿੱਚ ਝਾੜ ਸੁੱਟਿਆ, ਉਹ ਦੀ ਦਯਾ ਸਦਾ ਦੀ ਹੈ,
16ਉਸੇ ਦਾ ਜੋ ਆਪਣੀ ਪਰਜਾ ਨੂੰ ਉਜਾੜ ਦੇ ਵਿੱਚ ਲਈ ਤੁਰਿਆ, ਉਹ ਦੀ ਦਯਾ ਸਦਾ ਦੀ ਹੈ,
17ਉਸੇ ਦਾ ਜਿਸ ਵੱਡੇ-ਵੱਡੇ ਰਾਜਿਆਂ ਨੂੰ ਮਾਰਿਆ, ਉਹ ਦੀ ਦਯਾ ਸਦਾ ਦੀ ਹੈ,
18ਅਤੇ ਤੇਜਵਾਨ ਰਾਜਿਆਂ ਨੂੰ ਵੱਢ ਸੁੱਟਿਆ, ਉਹ ਦੀ ਦਯਾ ਸਦਾ ਦੀ ਹੈ,

Read ਜ਼ਬੂਰ 136ਜ਼ਬੂਰ 136
Compare ਜ਼ਬੂਰ 136:8-18ਜ਼ਬੂਰ 136:8-18