Text copied!
Bibles in Panjabi

ਜ਼ਬੂਰ 136:9-12 in Panjabi

Help us?

ਜ਼ਬੂਰ 136:9-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਚੰਦਰਮਾਂ ਤੇ ਤਾਰਿਆਂ ਨੂੰ ਕਿ ਓਹ ਰਾਤ ਉੱਤੇ ਰਾਜ ਕਰਨ, ਉਹ ਦੀ ਦਯਾ ਸਦਾ ਦੀ ਹੈ,
10 ਉਸੇ ਦਾ ਜਿਸ ਮਿਸਰ ਦੇ ਪਹਿਲੌਠਿਆਂ ਨੂੰ ਮਾਰਿਆ, ਉਹ ਦੀ ਦਯਾ ਸਦਾ ਦੀ ਹੈ,
11 ਅਤੇ ਇਸਰਾਏਲ ਨੂੰ ਉਨ੍ਹਾਂ ਦੇ ਵਿੱਚ ਕੱਢ ਲਿਆਇਆ, ਉਹ ਦੀ ਦਯਾ ਸਦਾ ਦੀ ਹੈ,
12 ਤਕੜੇ ਹੱਥ ਤੇ ਪਸਾਰੀ ਹੋਈ ਬਾਂਹ ਨਾਲ, ਉਹ ਦੀ ਦਯਾ ਸਦਾ ਦੀ ਹੈ,
ਜ਼ਬੂਰ 136 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ