Text copied!
Bibles in Panjabi

ਜ਼ਬੂਰ 137:3-6 in Panjabi

Help us?

ਜ਼ਬੂਰ 137:3-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਕਿਉਂ ਜੋ ਉੱਥੇ ਸਾਨੂੰ ਬੰਧੂਆ ਕਰਨ ਵਾਲਿਆਂ ਨੇ ਸਾਥੋਂ ਗੀਤ ਦਾ, ਅਤੇ ਸਾਡੇ ਮਖ਼ੌਲ ਕਰਨ ਵਾਲਿਆਂ ਨੇ ਖੁਸ਼ੀ ਦਾ ਸੁਆਲ ਕੀਤਾ, ਕਿ ਦੇ ਗੀਤਾਂ ਵਿੱਚੋਂ ਸਾਡੇ ਲਈ ਕੋਈ ਗੀਤ ਗਾਓ!
4 ਅਸੀਂ ਯਹੋਵਾਹ ਦਾ ਗੀਤ ਪਰਾਏ ਦੇਸ ਵਿੱਚ ਕਿੱਕੁਰ ਗਾਈਏ?
5 ਹੇ ਯਰੂਸ਼ਲਮ, ਜੇ ਮੈਂ ਤੈਨੂੰ ਭੁੱਲ ਜਾਂਵਾਂ, ਤਾਂ ਮੇਰਾ ਸੱਜਾ ਹੱਥ ਭੁੱਲ ਜਾਵੇ,
6 ਮੇਰੀ ਜੀਭ ਤਾਲੂ ਨਾਲ ਜਾ ਲੱਗੇ! ਜੇ ਮੈਂ ਤੈਨੂੰ ਚੇਤੇ ਨਾ ਰੱਖਾਂ, ਜੇ ਮੈਂ ਯਰੂਸ਼ਲਮ ਨੂੰ ਆਪਣੇ ਉੱਤਮ ਅਨੰਦ ਤੋਂ ਉੱਚਾ ਨਾ ਰੱਖਾਂ!
ਜ਼ਬੂਰ 137 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ