6ਮੇਰੀ ਜੀਭ ਤਾਲੂ ਨਾਲ ਜਾ ਲੱਗੇ! ਜੇ ਮੈਂ ਤੈਨੂੰ ਚੇਤੇ ਨਾ ਰੱਖਾਂ, ਜੇ ਮੈਂ ਯਰੂਸ਼ਲਮ ਨੂੰ ਆਪਣੇ ਉੱਤਮ ਅਨੰਦ ਤੋਂ ਉੱਚਾ ਨਾ ਰੱਖਾਂ!
7ਹੇ ਯਹੋਵਾਹ, ਅਦੋਮ ਦੇ ਵੰਸ਼ ਦੇ ਵਿਰੁੱਧ ਯਰੂਸ਼ਲਮ ਦੇ ਦਿਨ ਨੂੰ ਚੇਤੇ ਰੱਖ, ਜਿਹੜੇ ਆਖਦੇ ਸਨ, ਉਹ ਨੂੰ ਢਾਹ ਦਿਓ, ਉਹ ਨੂੰ ਨੀਂਹ ਤੱਕ ਢਾਹ ਦਿਓ!
8ਹੇ ਬਾਬਲ ਦੀਏ ਧੀਏ, ਜਿਹੜੀ ਉੱਜੜਨ ਵਾਲੀ ਹੈ, ਧੰਨ ਉਹ ਹੈ ਜੋ ਤੈਨੂੰ ਬਦਲਾ ਦੇਵੇ, ਜਿਵੇਂ ਤੂੰ ਸਾਨੂੰ ਬਦਲਾ ਦਿੱਤਾ ਹੈ!