Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 137

ਜ਼ਬੂਰ 137:6-9

Help us?
Click on verse(s) to share them!
6ਮੇਰੀ ਜੀਭ ਤਾਲੂ ਨਾਲ ਜਾ ਲੱਗੇ! ਜੇ ਮੈਂ ਤੈਨੂੰ ਚੇਤੇ ਨਾ ਰੱਖਾਂ, ਜੇ ਮੈਂ ਯਰੂਸ਼ਲਮ ਨੂੰ ਆਪਣੇ ਉੱਤਮ ਅਨੰਦ ਤੋਂ ਉੱਚਾ ਨਾ ਰੱਖਾਂ!
7ਹੇ ਯਹੋਵਾਹ, ਅਦੋਮ ਦੇ ਵੰਸ਼ ਦੇ ਵਿਰੁੱਧ ਯਰੂਸ਼ਲਮ ਦੇ ਦਿਨ ਨੂੰ ਚੇਤੇ ਰੱਖ, ਜਿਹੜੇ ਆਖਦੇ ਸਨ, ਉਹ ਨੂੰ ਢਾਹ ਦਿਓ, ਉਹ ਨੂੰ ਨੀਂਹ ਤੱਕ ਢਾਹ ਦਿਓ!
8ਹੇ ਬਾਬਲ ਦੀਏ ਧੀਏ, ਜਿਹੜੀ ਉੱਜੜਨ ਵਾਲੀ ਹੈ, ਧੰਨ ਉਹ ਹੈ ਜੋ ਤੈਨੂੰ ਬਦਲਾ ਦੇਵੇ, ਜਿਵੇਂ ਤੂੰ ਸਾਨੂੰ ਬਦਲਾ ਦਿੱਤਾ ਹੈ!
9ਧੰਨ ਉਹ ਹੈ ਜੋ ਤੇਰੇ ਬਾਲਕ ਨੂੰ ਫੜ੍ਹ ਕੇ ਚੱਟਾਨ ਉੱਤੇ ਪਟਕ ਦੇਵੇ!।

Read ਜ਼ਬੂਰ 137ਜ਼ਬੂਰ 137
Compare ਜ਼ਬੂਰ 137:6-9ਜ਼ਬੂਰ 137:6-9