Text copied!
Bibles in Panjabi

ਜ਼ਬੂਰ 138:5-7 in Panjabi

Help us?

ਜ਼ਬੂਰ 138:5-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਅਤੇ ਓਹ ਯਹੋਵਾਹ ਦੇ ਰਾਹਾਂ ਦੇ ਗੀਤ ਗਾਉਣਗੇ, ਯਹੋਵਾਹ ਦੀ ਮਹਿਮਾ ਜੋ ਵੱਡੀ ਹੈ!
6 ਭਾਵੇਂ ਯਹੋਵਾਹ ਮਹਾਨ ਹੈ, ਤਾਂ ਵੀ ਉਹ ਹੀਣਿਆਂ ਨੂੰ ਵੇਖਦਾ ਹੈ, ਪਰ ਹੰਕਾਰੀਆਂ ਨੂੰ ਦੂਰੋਂ ਜਾਣ ਲੈਂਦਾ ਹੈ!
7 ਭਾਵੇਂ ਮੈਂ ਦੁੱਖਾਂ ਵਿੱਚ ਚੱਲਾਂ, ਤੂੰ ਮੈਨੂੰ ਬਚਾਏ ਰੱਖੇਂਗਾ, ਮੇਰੇ ਵੈਰੀਆਂ ਦੇ ਕ੍ਰੋਧ ਉੱਤੇ ਤੂੰ ਆਪਣਾ ਹੱਥ ਵਧਾਵੇਂਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਬਚਾਵੇਗਾ।
ਜ਼ਬੂਰ 138 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ