Text copied!
Bibles in Panjabi

ਜ਼ਬੂਰ 138:7-8 in Panjabi

Help us?

ਜ਼ਬੂਰ 138:7-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਭਾਵੇਂ ਮੈਂ ਦੁੱਖਾਂ ਵਿੱਚ ਚੱਲਾਂ, ਤੂੰ ਮੈਨੂੰ ਬਚਾਏ ਰੱਖੇਂਗਾ, ਮੇਰੇ ਵੈਰੀਆਂ ਦੇ ਕ੍ਰੋਧ ਉੱਤੇ ਤੂੰ ਆਪਣਾ ਹੱਥ ਵਧਾਵੇਂਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਬਚਾਵੇਗਾ।
8 ਯਹੋਵਾਹ ਮੇਰਾ ਕੰਮ ਪੂਰਾ ਕਰੇਗਾ, ਹੇ ਯਹੋਵਾਹ, ਤੇਰੀ ਦਯਾ ਸਦੀਪਕ ਹੈ, ਆਪਣੇ ਹੱਥਾਂ ਦੇ ਕੰਮਾਂ ਨੂੰ ਨਾ ਤਿਆਗ!
ਜ਼ਬੂਰ 138 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ