Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 139

ਜ਼ਬੂਰ 139:1-4

Help us?
Click on verse(s) to share them!
1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਤੂੰ ਮੈਨੂੰ ਪਰਖ ਲਿਆ ਤੇ ਜਾਣ ਲਿਆ,
2ਤੂੰ ਮੇਰਾ ਬੈਠਣਾ ਉੱਠਣਾ ਜਾਣਦਾ ਹੈਂ, ਤੂੰ ਮੇਰੀ ਵਿਚਾਰ ਨੂੰ ਦੂਰ ਤੋਂ ਹੀ ਸਮਝ ਲੈਂਦਾ ਹੈਂ,
3ਤੂੰ ਮੇਰੇ ਚੱਲਣੇ ਅਤੇ ਲੇਟਣੇ ਦੀ ਛਾਣਬੀਣ ਕਰਦਾ ਹੈਂ, ਅਤੇ ਮੇਰੀਆਂ ਸਾਰੀਆਂ ਚਾਲਾਂ ਤੋਂ ਵਾਕਫ਼ ਹੈਂ।
4ਮੇਰੀ ਜੀਭ ਉੱਤੇ ਇੱਕ ਗੱਲ ਵੀ ਨਹੀਂ, ਵੇਖ, ਹੇ ਯਹੋਵਾਹ, ਤੂੰ ਉਹ ਨੂੰ ਪੂਰੇ ਤੌਰ ਨਾਲ ਜਾਣਦਾ ਹੈਂ।

Read ਜ਼ਬੂਰ 139ਜ਼ਬੂਰ 139
Compare ਜ਼ਬੂਰ 139:1-4ਜ਼ਬੂਰ 139:1-4