Text copied!
Bibles in Panjabi

ਜ਼ਬੂਰ 139:11-14 in Panjabi

Help us?

ਜ਼ਬੂਰ 139:11-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਜੇ ਮੈਂ ਆਖਾਂ ਕਿ ਅਨ੍ਹੇਰਾ ਮੈਨੂੰ ਜ਼ਰੂਰ ਢੱਕ ਲਵੇਗਾ, ਅਤੇ ਮੇਰੇ ਇਰਦ-ਗਿਰਦ ਦਾ ਚਾਨਣ ਰਾਤ ਹੋ ਜਾਵੇਗਾ,
12 ਫੇਰ ਵੀ ਅਨ੍ਹੇਰਾ ਤੈਥੋਂ ਨਾ ਛਿਪਾਵੇਗਾ, ਅਤੇ ਰਾਤ-ਦਿਨ ਵਾਂਗੂੰ ਚਮਕੇਗੀ, ਸੋ ਅਨ੍ਹੇਰਾ ਤੇ ਚਾਨਣ ਇੱਕੋ ਜਿਹੇ ਹਨ!।
13 ਤੂੰ ਤਾਂ ਮੇਰੇ ਅੰਦਰਲੇ ਅੰਗ ਰਚੇ, ਤੂੰ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ।
14 ਮੈਂ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਮੈਂ ਭਿਆਨਕ ਰੀਤੀ ਤੇ ਅਚਰਜ਼ ਹਾਂ, ਤੇਰੇ ਕੰਮ ਅਚਰਜ਼ ਹਨ, ਅਤੇ ਮੈਂ ਇਸ ਨੂੰ ਖੂਬ ਜਾਣਦਾ ਹਾਂ!
ਜ਼ਬੂਰ 139 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ