Text copied!
Bibles in Panjabi

ਜ਼ਬੂਰ 139:12-13 in Panjabi

Help us?

ਜ਼ਬੂਰ 139:12-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਫੇਰ ਵੀ ਅਨ੍ਹੇਰਾ ਤੈਥੋਂ ਨਾ ਛਿਪਾਵੇਗਾ, ਅਤੇ ਰਾਤ-ਦਿਨ ਵਾਂਗੂੰ ਚਮਕੇਗੀ, ਸੋ ਅਨ੍ਹੇਰਾ ਤੇ ਚਾਨਣ ਇੱਕੋ ਜਿਹੇ ਹਨ!।
13 ਤੂੰ ਤਾਂ ਮੇਰੇ ਅੰਦਰਲੇ ਅੰਗ ਰਚੇ, ਤੂੰ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ।
ਜ਼ਬੂਰ 139 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ