Text copied!
Bibles in Panjabi

ਜ਼ਬੂਰ 139:13-18 in Panjabi

Help us?

ਜ਼ਬੂਰ 139:13-18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਤੂੰ ਤਾਂ ਮੇਰੇ ਅੰਦਰਲੇ ਅੰਗ ਰਚੇ, ਤੂੰ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ।
14 ਮੈਂ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਮੈਂ ਭਿਆਨਕ ਰੀਤੀ ਤੇ ਅਚਰਜ਼ ਹਾਂ, ਤੇਰੇ ਕੰਮ ਅਚਰਜ਼ ਹਨ, ਅਤੇ ਮੈਂ ਇਸ ਨੂੰ ਖੂਬ ਜਾਣਦਾ ਹਾਂ!
15 ਮੇਰੀਆਂ ਹੱਡੀਆਂ ਤੈਥੋਂ ਲੁੱਕੀਆਂ ਨਹੀਂ ਸਨ, ਜਦ ਮੈਂ ਗੁਪਤ ਵਿੱਚ ਬਣਾਇਆ ਜਾਂਦਾ, ਅਤੇ ਧਰਤੀ ਦਿਆਂ ਹੇਠਲਿਆਂ ਥਾਵਾਂ ਵਿੱਚ ਮੇਰਾ ਰਸੀਦਾ ਕੱਢੀਦਾ ਸੀ।
16 ਤੇਰੀਆਂ ਅੱਖਾਂ ਨੇ ਮੇਰੇ ਬੇਡੌਲ ਮਲਬੇ ਨੂੰ ਵੇਖਿਆ, ਅਤੇ ਤੇਰੀ ਪੋਥੀ ਵਿੱਚ ਸਭ ਲਿਖੇ ਗਏ, ਦਿਨ ਮਿਥੇ ਗਏ, ਜਦ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਸੀ।
17 ਹੇ ਪਰਮੇਸ਼ੁਰ, ਤੇਰੇ ਵਿਚਾਰ ਮੇਰੇ ਲਈ ਕੇਡੇ ਬਹੁਮੁੱਲੇ ਹਨ, ਉਨ੍ਹਾਂ ਦਾ ਜੋੜ ਕੇਡਾ ਵੱਡਾ ਹੈ!
18 ਜੇ ਮੈਂ ਉਨ੍ਹਾਂ ਨੂੰ ਗਿਣਾ, ਓਹ ਰੇਤ ਦੇ ਦਾਣਿਆਂ ਨਾਲੋਂ ਵੀ ਵੱਧ ਹਨ, ਜਦ ਮੈਂ ਜਾਗ ਉੱਠਦਾ ਹਾਂ, ਮੈਂ ਤੇਰੇ ਨਾਲ ਹੁੰਦਾ ਹਾਂ।
ਜ਼ਬੂਰ 139 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ