Text copied!
Bibles in Panjabi

ਜ਼ਬੂਰ 139:16-17 in Panjabi

Help us?

ਜ਼ਬੂਰ 139:16-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਤੇਰੀਆਂ ਅੱਖਾਂ ਨੇ ਮੇਰੇ ਬੇਡੌਲ ਮਲਬੇ ਨੂੰ ਵੇਖਿਆ, ਅਤੇ ਤੇਰੀ ਪੋਥੀ ਵਿੱਚ ਸਭ ਲਿਖੇ ਗਏ, ਦਿਨ ਮਿਥੇ ਗਏ, ਜਦ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਸੀ।
17 ਹੇ ਪਰਮੇਸ਼ੁਰ, ਤੇਰੇ ਵਿਚਾਰ ਮੇਰੇ ਲਈ ਕੇਡੇ ਬਹੁਮੁੱਲੇ ਹਨ, ਉਨ੍ਹਾਂ ਦਾ ਜੋੜ ਕੇਡਾ ਵੱਡਾ ਹੈ!
ਜ਼ਬੂਰ 139 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ