Text copied!
Bibles in Panjabi

ਜ਼ਬੂਰ 139:17-18 in Panjabi

Help us?

ਜ਼ਬੂਰ 139:17-18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਹੇ ਪਰਮੇਸ਼ੁਰ, ਤੇਰੇ ਵਿਚਾਰ ਮੇਰੇ ਲਈ ਕੇਡੇ ਬਹੁਮੁੱਲੇ ਹਨ, ਉਨ੍ਹਾਂ ਦਾ ਜੋੜ ਕੇਡਾ ਵੱਡਾ ਹੈ!
18 ਜੇ ਮੈਂ ਉਨ੍ਹਾਂ ਨੂੰ ਗਿਣਾ, ਓਹ ਰੇਤ ਦੇ ਦਾਣਿਆਂ ਨਾਲੋਂ ਵੀ ਵੱਧ ਹਨ, ਜਦ ਮੈਂ ਜਾਗ ਉੱਠਦਾ ਹਾਂ, ਮੈਂ ਤੇਰੇ ਨਾਲ ਹੁੰਦਾ ਹਾਂ।
ਜ਼ਬੂਰ 139 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ