Text copied!
Bibles in Panjabi

ਜ਼ਬੂਰ 139:19-23 in Panjabi

Help us?

ਜ਼ਬੂਰ 139:19-23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਹੇ ਪਰਮੇਸ਼ੁਰ, ਤੂੰ ਜ਼ਰੂਰ ਦੁਸ਼ਟਾਂ ਨੂੰ ਵੱਢ ਸੁੱਟੇਂਗਾ, ਹੇ ਖੂਨੀਓ, ਮੈਥੋਂ ਦੂਰ ਹੋ ਜਾਓ!
20 ਜਿਹੜੇ ਤੇਰੇ ਵਿਖੇ ਬੁਰੀ ਚਰਚਾ ਕਰਦੇ ਹਨ, ਓਹ ਤੇਰੇ ਵੈਰੀ ਆਪਣੇ ਆਪ ਨੂੰ ਵਿਅਰਥ ਉੱਚਾ ਕਰਦੇ ਹਨ!
21 ਹੇ ਯਹੋਵਾਹ, ਕੀ ਮੈਂ ਤੇਰੇ ਵੈਰੀਆਂ ਨਾਲ ਵੈਰ ਨਹੀਂ ਰੱਖਦਾ? ਅਤੇ ਤੇਰੇ ਵਿਰੋਧੀਆਂ ਤੋਂ ਗਰੰਜ ਨਹੀਂ ਹੁੰਦਾ?
22 ਮੈਂ ਉਨ੍ਹਾਂ ਨਾਲ ਪੂਰਾ ਪੂਰਾ ਵੈਰ ਰੱਖਦਾ ਹਾਂ, ਓਹ ਮੇਰੇ ਵੈਰੀ ਹੋ ਗਏ ਹਨ।
23 ਹੇ ਪਰਮੇਸ਼ੁਰ, ਮੈਨੂੰ ਪਰਖ ਅਤੇ ਮੇਰੇ ਦਿਲ ਨੂੰ ਜਾਣ, ਮੈਨੂੰ ਜਾਚ ਅਤੇ ਮੇਰੇ ਖਿਆਲਾਂ ਨੂੰ ਜਾਣ,
ਜ਼ਬੂਰ 139 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ