Text copied!
Bibles in Panjabi

ਜ਼ਬੂਰ 139:2-7 in Panjabi

Help us?

ਜ਼ਬੂਰ 139:2-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਤੂੰ ਮੇਰਾ ਬੈਠਣਾ ਉੱਠਣਾ ਜਾਣਦਾ ਹੈਂ, ਤੂੰ ਮੇਰੀ ਵਿਚਾਰ ਨੂੰ ਦੂਰ ਤੋਂ ਹੀ ਸਮਝ ਲੈਂਦਾ ਹੈਂ,
3 ਤੂੰ ਮੇਰੇ ਚੱਲਣੇ ਅਤੇ ਲੇਟਣੇ ਦੀ ਛਾਣਬੀਣ ਕਰਦਾ ਹੈਂ, ਅਤੇ ਮੇਰੀਆਂ ਸਾਰੀਆਂ ਚਾਲਾਂ ਤੋਂ ਵਾਕਫ਼ ਹੈਂ।
4 ਮੇਰੀ ਜੀਭ ਉੱਤੇ ਇੱਕ ਗੱਲ ਵੀ ਨਹੀਂ, ਵੇਖ, ਹੇ ਯਹੋਵਾਹ, ਤੂੰ ਉਹ ਨੂੰ ਪੂਰੇ ਤੌਰ ਨਾਲ ਜਾਣਦਾ ਹੈਂ।
5 ਤੂੰ ਮੈਨੂੰ ਅੱਗੋਂ ਪਿੱਛੋਂ ਘੇਰ ਰੱਖਿਆ ਹੈ, ਤੂੰ ਆਪਣਾ ਹੱਥ ਮੇਰੇ ਉੱਤੇ ਧਰਿਆ ਹੈ,
6 ਇਹ ਗਿਆਨ ਮੇਰੇ ਲਈ ਅਚਰਜ਼ ਹੈ, ਉਹ ਉੱਚਾ ਹੈ, ਮੈਂ ਉਹ ਦੇ ਜੋਗ ਨਹੀਂ!।
7 ਮੈਂ ਤੇਰੇ ਆਤਮਾ ਤੋਂ ਕਿੱਧਰ ਜਾਂਵਾਂ, ਅਤੇ ਤੇਰੀ ਹਜ਼ੂਰੀ ਤੋਂ ਕਿੱਧਰ ਨੱਠਾਂ?
ਜ਼ਬੂਰ 139 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ