Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 139

ਜ਼ਬੂਰ 139:4-6

Help us?
Click on verse(s) to share them!
4ਮੇਰੀ ਜੀਭ ਉੱਤੇ ਇੱਕ ਗੱਲ ਵੀ ਨਹੀਂ, ਵੇਖ, ਹੇ ਯਹੋਵਾਹ, ਤੂੰ ਉਹ ਨੂੰ ਪੂਰੇ ਤੌਰ ਨਾਲ ਜਾਣਦਾ ਹੈਂ।
5ਤੂੰ ਮੈਨੂੰ ਅੱਗੋਂ ਪਿੱਛੋਂ ਘੇਰ ਰੱਖਿਆ ਹੈ, ਤੂੰ ਆਪਣਾ ਹੱਥ ਮੇਰੇ ਉੱਤੇ ਧਰਿਆ ਹੈ,
6ਇਹ ਗਿਆਨ ਮੇਰੇ ਲਈ ਅਚਰਜ਼ ਹੈ, ਉਹ ਉੱਚਾ ਹੈ, ਮੈਂ ਉਹ ਦੇ ਜੋਗ ਨਹੀਂ!।

Read ਜ਼ਬੂਰ 139ਜ਼ਬੂਰ 139
Compare ਜ਼ਬੂਰ 139:4-6ਜ਼ਬੂਰ 139:4-6