Text copied!
Bibles in Panjabi

ਜ਼ਬੂਰ 139:5-10 in Panjabi

Help us?

ਜ਼ਬੂਰ 139:5-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਤੂੰ ਮੈਨੂੰ ਅੱਗੋਂ ਪਿੱਛੋਂ ਘੇਰ ਰੱਖਿਆ ਹੈ, ਤੂੰ ਆਪਣਾ ਹੱਥ ਮੇਰੇ ਉੱਤੇ ਧਰਿਆ ਹੈ,
6 ਇਹ ਗਿਆਨ ਮੇਰੇ ਲਈ ਅਚਰਜ਼ ਹੈ, ਉਹ ਉੱਚਾ ਹੈ, ਮੈਂ ਉਹ ਦੇ ਜੋਗ ਨਹੀਂ!।
7 ਮੈਂ ਤੇਰੇ ਆਤਮਾ ਤੋਂ ਕਿੱਧਰ ਜਾਂਵਾਂ, ਅਤੇ ਤੇਰੀ ਹਜ਼ੂਰੀ ਤੋਂ ਕਿੱਧਰ ਨੱਠਾਂ?
8 ਜੇ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂ, ਤੂੰ ਉੱਥੇ ਹੈਂ, ਜੇ ਮੈਂ ਪਤਾਲ ਵਿੱਚ ਬਿਸਤਰਾ ਵਿਛਾਵਾਂ, ਵੇਖ, ਤੂੰ ਉੱਥੇ ਹੈਂ!
9 ਜੇ ਮੈਂ ਫਜ਼ਰ ਦੇ ਖੰਭ ਲਾ ਲਵਾਂ, ਅਤੇ ਸਮੁੰਦਰ ਦੇ ਆਖਿਰ ਵਿੱਚ ਜਾ ਵੱਸਾਂ,
10 ਉੱਥੇ ਵੀ ਤੇਰਾ ਹੱਥ ਮੇਰੀ ਅਗਵਾਈ ਕਰੇਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਫੜ ਲਵੇਗਾ!
ਜ਼ਬੂਰ 139 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ