Text copied!
Bibles in Panjabi

ਜ਼ਬੂਰ 139:7-9 in Panjabi

Help us?

ਜ਼ਬੂਰ 139:7-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਮੈਂ ਤੇਰੇ ਆਤਮਾ ਤੋਂ ਕਿੱਧਰ ਜਾਂਵਾਂ, ਅਤੇ ਤੇਰੀ ਹਜ਼ੂਰੀ ਤੋਂ ਕਿੱਧਰ ਨੱਠਾਂ?
8 ਜੇ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂ, ਤੂੰ ਉੱਥੇ ਹੈਂ, ਜੇ ਮੈਂ ਪਤਾਲ ਵਿੱਚ ਬਿਸਤਰਾ ਵਿਛਾਵਾਂ, ਵੇਖ, ਤੂੰ ਉੱਥੇ ਹੈਂ!
9 ਜੇ ਮੈਂ ਫਜ਼ਰ ਦੇ ਖੰਭ ਲਾ ਲਵਾਂ, ਅਤੇ ਸਮੁੰਦਰ ਦੇ ਆਖਿਰ ਵਿੱਚ ਜਾ ਵੱਸਾਂ,
ਜ਼ਬੂਰ 139 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ