Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 139

ਜ਼ਬੂਰ 139:8-10

Help us?
Click on verse(s) to share them!
8ਜੇ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂ, ਤੂੰ ਉੱਥੇ ਹੈਂ, ਜੇ ਮੈਂ ਪਤਾਲ ਵਿੱਚ ਬਿਸਤਰਾ ਵਿਛਾਵਾਂ, ਵੇਖ, ਤੂੰ ਉੱਥੇ ਹੈਂ!
9ਜੇ ਮੈਂ ਫਜ਼ਰ ਦੇ ਖੰਭ ਲਾ ਲਵਾਂ, ਅਤੇ ਸਮੁੰਦਰ ਦੇ ਆਖਿਰ ਵਿੱਚ ਜਾ ਵੱਸਾਂ,
10ਉੱਥੇ ਵੀ ਤੇਰਾ ਹੱਥ ਮੇਰੀ ਅਗਵਾਈ ਕਰੇਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਫੜ ਲਵੇਗਾ!

Read ਜ਼ਬੂਰ 139ਜ਼ਬੂਰ 139
Compare ਜ਼ਬੂਰ 139:8-10ਜ਼ਬੂਰ 139:8-10