Text copied!
Bibles in Panjabi

ਜ਼ਬੂਰ 139:9-12 in Panjabi

Help us?

ਜ਼ਬੂਰ 139:9-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਜੇ ਮੈਂ ਫਜ਼ਰ ਦੇ ਖੰਭ ਲਾ ਲਵਾਂ, ਅਤੇ ਸਮੁੰਦਰ ਦੇ ਆਖਿਰ ਵਿੱਚ ਜਾ ਵੱਸਾਂ,
10 ਉੱਥੇ ਵੀ ਤੇਰਾ ਹੱਥ ਮੇਰੀ ਅਗਵਾਈ ਕਰੇਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਫੜ ਲਵੇਗਾ!
11 ਜੇ ਮੈਂ ਆਖਾਂ ਕਿ ਅਨ੍ਹੇਰਾ ਮੈਨੂੰ ਜ਼ਰੂਰ ਢੱਕ ਲਵੇਗਾ, ਅਤੇ ਮੇਰੇ ਇਰਦ-ਗਿਰਦ ਦਾ ਚਾਨਣ ਰਾਤ ਹੋ ਜਾਵੇਗਾ,
12 ਫੇਰ ਵੀ ਅਨ੍ਹੇਰਾ ਤੈਥੋਂ ਨਾ ਛਿਪਾਵੇਗਾ, ਅਤੇ ਰਾਤ-ਦਿਨ ਵਾਂਗੂੰ ਚਮਕੇਗੀ, ਸੋ ਅਨ੍ਹੇਰਾ ਤੇ ਚਾਨਣ ਇੱਕੋ ਜਿਹੇ ਹਨ!।
ਜ਼ਬੂਰ 139 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ