Text copied!
Bibles in Panjabi

ਜ਼ਬੂਰ 13:2-3 in Panjabi

Help us?

ਜ਼ਬੂਰ 13:2-3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਮੈਂ ਕਦੋਂ ਤੱਕ ਆਪਣੇ ਮਨ ਵਿੱਚ ਖਿਚੜੀ ਪਕਾਵਾਂ, ਅਤੇ ਸਾਰਾ ਦਿਨ ਆਪਣੇ ਦਿਲ ਵਿੱਚ ਸੋਗ ਕਰਾਂ? ਮੇਰਾ ਵੈਰੀ ਕਦੋਂ ਤੱਕ ਮੇਰੇ ਸਿਰ ਹੁੰਦਾ ਰਹੇ?
3 ਹੇ ਯਹੋਵਾਹ, ਮੇਰੇ ਪਰਮੇਸ਼ੁਰ, ਧਿਆਨ ਦੇ ਕੇ ਮੈਨੂੰ ਉੱਤਰ ਦੇ, ਮੇਰੀਆਂ ਅੱਖਾਂ ਨੂੰ ਚਾਨਣਾ ਦੇ ਕਿਤੇ ਅਜਿਹਾ ਨਾ ਹੋਵੇ ਮੌਤ ਦੀ ਨੀਂਦ ਮੈਨੂੰ ਆ ਪਵੇ,
ਜ਼ਬੂਰ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ