Text copied!
Bibles in Panjabi

ਜ਼ਬੂਰ 13:3-4 in Panjabi

Help us?

ਜ਼ਬੂਰ 13:3-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਹੇ ਯਹੋਵਾਹ, ਮੇਰੇ ਪਰਮੇਸ਼ੁਰ, ਧਿਆਨ ਦੇ ਕੇ ਮੈਨੂੰ ਉੱਤਰ ਦੇ, ਮੇਰੀਆਂ ਅੱਖਾਂ ਨੂੰ ਚਾਨਣਾ ਦੇ ਕਿਤੇ ਅਜਿਹਾ ਨਾ ਹੋਵੇ ਮੌਤ ਦੀ ਨੀਂਦ ਮੈਨੂੰ ਆ ਪਵੇ,
4 ਅਜਿਹਾ ਨਾ ਹੋਵੇ ਮੇਰਾ ਵੈਰੀ ਆਖੇ, ਮੈਂ ਉਸ ਨੂੰ ਜਿੱਤ ਲਿਆ ਹੈ, ਅਤੇ ਮੇਰੇ ਵਿਰੋਧੀ ਮੇਰੇ ਡੋਲ ਜਾਣ ਕਰਕੇ ਬਾਗ-ਬਾਗ ਹੋਣ।
ਜ਼ਬੂਰ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ