Text copied!
Bibles in Panjabi

ਜ਼ਬੂਰ 13:4-5 in Panjabi

Help us?

ਜ਼ਬੂਰ 13:4-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਜਿਹਾ ਨਾ ਹੋਵੇ ਮੇਰਾ ਵੈਰੀ ਆਖੇ, ਮੈਂ ਉਸ ਨੂੰ ਜਿੱਤ ਲਿਆ ਹੈ, ਅਤੇ ਮੇਰੇ ਵਿਰੋਧੀ ਮੇਰੇ ਡੋਲ ਜਾਣ ਕਰਕੇ ਬਾਗ-ਬਾਗ ਹੋਣ।
5 ਪਰ ਮੈਂ ਤੇਰੀ ਦਯਾ ਉੱਤੇ ਭਰੋਸਾ ਰੱਖਿਆ ਹੈ, ਮੇਰਾ ਮਨ ਤੇਰੇ ਬਚਾਓ ਉੱਤੇ ਖੁਸ਼ੀ ਮਨਾਵੇਗਾ।
ਜ਼ਬੂਰ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ