Text copied!
Bibles in Panjabi

ਜ਼ਬੂਰ 140:11-13 in Panjabi

Help us?

ਜ਼ਬੂਰ 140:11-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਬਕਵਾਦੀ ਧਰਤੀ ਉੱਤੇ ਕਾਇਮ ਨਾ ਰਹੇ, ਬੁਰਿਆਈ ਉਹ ਦੇ ਢਾਉਣ ਨੂੰ ਜ਼ਾਲਮ ਦਾ ਹੀ ਸ਼ਿਕਾਰ ਕਰੇ!
12 ਮੈਂ ਜਾਣਦਾ ਹਾਂ ਕਿ ਯਹੋਵਾਹ ਮਸਕੀਨ ਦਾ ਹੱਕ, ਅਤੇ ਕੰਗਾਲ ਦਾ ਨਿਆਂ ਪੂਰਾ ਕਰੇਗਾ।
13 ਧਰਮੀ ਤੇਰੇ ਨਾਮ ਦਾ ਧੰਨਵਾਦ ਸੱਚ-ਮੁੱਚ ਕਰਨਗੇ, ਸਚਿਆਰ ਤੇਰੇ ਹਜ਼ੂਰ ਵੱਸਣਗੇ।
ਜ਼ਬੂਰ 140 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ