Text copied!
Bibles in Panjabi

ਜ਼ਬੂਰ 140:3-4 in Panjabi

Help us?

ਜ਼ਬੂਰ 140:3-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਉਨ੍ਹਾਂ ਨੇ ਨਾਗ ਵਾਂਗੂੰ ਆਪਣੀਆਂ ਜੀਭਾਂ ਨੂੰ ਤਿੱਖਿਆਂ ਕੀਤਾ, ਸੱਪਾਂ ਦੀ ਵਿੱਸ ਉਨ੍ਹਾਂ ਦੇ ਬੁੱਲ੍ਹਾਂ ਦੇ ਹੇਠ ਹੈ!।
4 ਹੇ ਯਹੋਵਾਹ, ਦੁਸ਼ਟ ਦੇ ਹੱਥੋਂ ਮੈਨੂੰ ਸਾਂਭ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ, ਜਿਨ੍ਹਾਂ ਨੇ ਮੇਰੇ ਪੈਰਾਂ ਦੇ ਔਕੜਨ ਦੀ ਜੁਗਤੀ ਕੀਤੀ!
ਜ਼ਬੂਰ 140 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ