Text copied!
Bibles in Panjabi

ਜ਼ਬੂਰ 140:3-5 in Panjabi

Help us?

ਜ਼ਬੂਰ 140:3-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਉਨ੍ਹਾਂ ਨੇ ਨਾਗ ਵਾਂਗੂੰ ਆਪਣੀਆਂ ਜੀਭਾਂ ਨੂੰ ਤਿੱਖਿਆਂ ਕੀਤਾ, ਸੱਪਾਂ ਦੀ ਵਿੱਸ ਉਨ੍ਹਾਂ ਦੇ ਬੁੱਲ੍ਹਾਂ ਦੇ ਹੇਠ ਹੈ!।
4 ਹੇ ਯਹੋਵਾਹ, ਦੁਸ਼ਟ ਦੇ ਹੱਥੋਂ ਮੈਨੂੰ ਸਾਂਭ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ, ਜਿਨ੍ਹਾਂ ਨੇ ਮੇਰੇ ਪੈਰਾਂ ਦੇ ਔਕੜਨ ਦੀ ਜੁਗਤੀ ਕੀਤੀ!
5 ਹੰਕਾਰੀਆਂ ਨੇ ਮੇਰੇ ਲਈ ਫੰਦਾ ਤੇ ਰੱਸੀਆਂ ਲੁਕਾ ਛੱਡੀਆਂ ਹਨ, ਉਨ੍ਹਾਂ ਨੇ ਰਾਹ ਦੇ ਲਾਗੇ ਜਾਲ਼ ਵਿਛਾਇਆ, ਉਨ੍ਹਾਂ ਨੇ ਮੇਰੇ ਲਈ ਫੰਦੇ ਲਾਏ ਹਨ। ਸਲਹ।
ਜ਼ਬੂਰ 140 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ