Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 140

ਜ਼ਬੂਰ 140:4-5

Help us?
Click on verse(s) to share them!
4ਹੇ ਯਹੋਵਾਹ, ਦੁਸ਼ਟ ਦੇ ਹੱਥੋਂ ਮੈਨੂੰ ਸਾਂਭ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ, ਜਿਨ੍ਹਾਂ ਨੇ ਮੇਰੇ ਪੈਰਾਂ ਦੇ ਔਕੜਨ ਦੀ ਜੁਗਤੀ ਕੀਤੀ!
5ਹੰਕਾਰੀਆਂ ਨੇ ਮੇਰੇ ਲਈ ਫੰਦਾ ਤੇ ਰੱਸੀਆਂ ਲੁਕਾ ਛੱਡੀਆਂ ਹਨ, ਉਨ੍ਹਾਂ ਨੇ ਰਾਹ ਦੇ ਲਾਗੇ ਜਾਲ਼ ਵਿਛਾਇਆ, ਉਨ੍ਹਾਂ ਨੇ ਮੇਰੇ ਲਈ ਫੰਦੇ ਲਾਏ ਹਨ। ਸਲਹ।

Read ਜ਼ਬੂਰ 140ਜ਼ਬੂਰ 140
Compare ਜ਼ਬੂਰ 140:4-5ਜ਼ਬੂਰ 140:4-5