Text copied!
Bibles in Panjabi

ਜ਼ਬੂਰ 140:5-8 in Panjabi

Help us?

ਜ਼ਬੂਰ 140:5-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਹੰਕਾਰੀਆਂ ਨੇ ਮੇਰੇ ਲਈ ਫੰਦਾ ਤੇ ਰੱਸੀਆਂ ਲੁਕਾ ਛੱਡੀਆਂ ਹਨ, ਉਨ੍ਹਾਂ ਨੇ ਰਾਹ ਦੇ ਲਾਗੇ ਜਾਲ਼ ਵਿਛਾਇਆ, ਉਨ੍ਹਾਂ ਨੇ ਮੇਰੇ ਲਈ ਫੰਦੇ ਲਾਏ ਹਨ। ਸਲਹ।
6 ਮੈਂ ਯਹੋਵਾਹ ਨੂੰ ਆਖਿਆ, ਤੂੰ ਮੇਰਾ ਪਰਮੇਸ਼ੁਰ ਹੈਂ, ਹੇ ਯਹੋਵਾਹ, ਮੇਰੀਆਂ ਅਰਜੋਈਆਂ ਦੀ ਅਵਾਜ਼ ਉੱਤੇ ਕੰਨ ਲਾ!
7 ਹੇ ਪ੍ਰਭੂ, ਮੇਰੇ ਬਲਵਾਨ ਬਚਾਓ, ਰਣ ਦੇ ਦਿਨ ਮੈਂ ਸਿਰ ਨੂੰ ਬਚਾਏ ਰੱਖਦਾ ਹੈ!
8 ਹੇ ਯਹੋਵਾਹ, ਦੁਸ਼ਟਾਂ ਦੀਆਂ ਇੱਛਿਆਂ ਪੂਰੀਆਂ ਨਾ ਕਰ, ਉਹ ਦੇ ਉਪੱਦਰਾਂ ਨੂੰ ਤਰੱਕੀ ਨਾ ਦੇ, ਓਹ ਘਮੰਡ ਨਾ ਕਰਨ!। ਸਲਹ।
ਜ਼ਬੂਰ 140 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ