Text copied!
Bibles in Panjabi

ਜ਼ਬੂਰ 140:8-10 in Panjabi

Help us?

ਜ਼ਬੂਰ 140:8-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਹੇ ਯਹੋਵਾਹ, ਦੁਸ਼ਟਾਂ ਦੀਆਂ ਇੱਛਿਆਂ ਪੂਰੀਆਂ ਨਾ ਕਰ, ਉਹ ਦੇ ਉਪੱਦਰਾਂ ਨੂੰ ਤਰੱਕੀ ਨਾ ਦੇ, ਓਹ ਘਮੰਡ ਨਾ ਕਰਨ!। ਸਲਹ।
9 ਜਿਹੜੇ ਮੇਰੇ ਆਲੇ-ਦੁਆਲੇ ਹਨ, ਉਨ੍ਹਾਂ ਦੇ ਬੁੱਲ੍ਹਾਂ ਦੀ ਸ਼ਰਾਰਤ ਉਨ੍ਹਾਂ ਦੇ ਹੀ ਸਿਰ ਤੇ ਪਵੇ!
10 ਉਨ੍ਹਾਂ ਉੱਤੇ ਅੰਗਿਆਰੇ ਪਾਏ ਜਾਣ, ਓਹ ਅੱਗ ਵਿੱਚ ਸੁੱਟੇ ਜਾਣ, ਅਤੇ ਡੂੰਘੇ ਟੋਇਆਂ ਵਿੱਚ ਕਿ ਫੇਰ ਨਾ ਉੱਠਣ!
ਜ਼ਬੂਰ 140 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ