Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 141

ਜ਼ਬੂਰ 141:3-4

Help us?
Click on verse(s) to share them!
3ਹੇ ਯਹੋਵਾਹ, ਮੇਰੇ ਮੂੰਹ ਤੇ ਪਹਿਰਾ ਬਿਠਾ, ਮੇਰੇ ਬੁੱਲ੍ਹਾਂ ਉੱਤੇ ਰਾਖ਼ਾ ਰੱਖ!
4ਮੇਰੇ ਦਿਲ ਨੂੰ ਕਿਸੇ ਬੁਰੀ ਗੱਲ ਵੱਲ ਨਾ ਮੋੜ, ਕਿ ਮੈਂ ਕੁਕਰਮੀਆਂ ਦੇ ਸੰਗ ਬੁਰੇ ਕੰਮ ਕਰਨ ਲੱਗ ਪਵਾਂ, ਅਤੇ ਮੈਨੂੰ ਉਨ੍ਹਾਂ ਦੇ ਸੁਆਦਲੇ ਭੋਜਨ ਤੋਂ ਖਾਣ ਨਾ ਦੇ!

Read ਜ਼ਬੂਰ 141ਜ਼ਬੂਰ 141
Compare ਜ਼ਬੂਰ 141:3-4ਜ਼ਬੂਰ 141:3-4