Text copied!
Bibles in Panjabi

ਜ਼ਬੂਰ 141:3-4 in Panjabi

Help us?

ਜ਼ਬੂਰ 141:3-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਹੇ ਯਹੋਵਾਹ, ਮੇਰੇ ਮੂੰਹ ਤੇ ਪਹਿਰਾ ਬਿਠਾ, ਮੇਰੇ ਬੁੱਲ੍ਹਾਂ ਉੱਤੇ ਰਾਖ਼ਾ ਰੱਖ!
4 ਮੇਰੇ ਦਿਲ ਨੂੰ ਕਿਸੇ ਬੁਰੀ ਗੱਲ ਵੱਲ ਨਾ ਮੋੜ, ਕਿ ਮੈਂ ਕੁਕਰਮੀਆਂ ਦੇ ਸੰਗ ਬੁਰੇ ਕੰਮ ਕਰਨ ਲੱਗ ਪਵਾਂ, ਅਤੇ ਮੈਨੂੰ ਉਨ੍ਹਾਂ ਦੇ ਸੁਆਦਲੇ ਭੋਜਨ ਤੋਂ ਖਾਣ ਨਾ ਦੇ!
ਜ਼ਬੂਰ 141 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ